HomePoliticsਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ...

ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਗਿਆ ਨਿੱਘਾ ਸਵਾਗਤ.

5CBEB642 659C 43CC 831C B3736A6DB6FBਜਲੰਧਰ (ਸੁਖਵਿੰਦਰ ਸੁੱਖੀ):-आम ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਸਰਦਾਰ ਭਗਵੰਤ ਮਾਨ ਮੁਖ ਮੰਤਰੀ ਪੰਜਾਬਜੀ ਦਾ ਜਲੰਧਰ ਫੇਰੀ ਦਰਮਿਆਨ ਹੈਲੀਪੈਡ ਤੇ ਨਿੱਘਾ ਸਵਾਗਤ ਕੀਤਾ ਗਿਆ ਇਸ ਦਰਮਿਆਨ ਸਰਦਾਰ ਕੁਲਦੀਪ ਸਿੰਘਧਾਲੀਵਾਲ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈਟੀਓ ਮੰਤਰੀ ਪੰਜਾਬ ਸਰਦਾਰ ਬਲਕਾਰ ਸਿੰਘ ਵਿਧਾਇਕ ਹਲਕਾਕਰਤਾਰਪੁਰ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਚੇਅਰ ਪਰਸਨ ਸਰਦਾਰਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸਰਦਾਰ ਸੁਰਿੰਦਰ ਸਿੰਘ ਸੋਢੀ ਓਲੰਪੀਅਨ ਹਲਕਾ ਇੰਚਾਰਜਜਲੰਧਰ ਕੈਂਟ ਸਰਦਾਰ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਦੋਨਾਂਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬੁਕੇ ਦੇ ਕੇ ਸਨਮਾਨ ਕੀਤਾ!

latest articles

explore more

LEAVE A REPLY

Please enter your comment!
Please enter your name here