HomeTagsAnnual

Tag: annual

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਵਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

ਅੱਜ ਮਿਤੀ 15-02-23 ਨੂੰ ਹਰ ਸਾਲ ਦੀ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਵਾ ਵਿਖੇ ਸਾਲਾਨਾ 12ਵੀਂ ਜਮਾਤ ਦੀ ਵਿਦਾਇਗੀ ਪਾਰਟੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਵੱਖ ਵੱਖ ਤਰਾਂ ਦੇ ਦੇਸ਼ ਭਗਤੀ ਗੀਤ ਅਤੇ ਭੰਗੜੇ ਤੇ ਗਿੱਧੇ ਨਾਲ ਭਾਗ ਲਿਆ...