HomeTagsC.p

Tag: c.p

ਸ਼੍ਰੀ ਕੁਲਦੀਪ ਸਿੰਘ ਚਾਹਲ ਆਈ ਪੀ ਐਸ, ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਘੱਟ ਸਮੇਂ ਵਿਚ ਲੰਗਰ ਤਿਆਰ ਕੀਤਾ ਜਾ ਸਕੇ ਮਸ਼ੀਨ ਦਾ ਉਦਘਾਟਨ !

ਪੁਲਿਸ ਲਾਈਨ ਜਲੰਧਰ ਵਿਖੇ ਗੁਰਦੁਆਰਾ ਸਾਹਿਬ ਜੀ ਦੀ ਸ਼ਾਨਦਾਰ ਉਸਾਰੀ ਹੋਣ ਤੋਂ ਬਾਅਦ ਅੱਜ ਸ਼ਹਿਰ ਵਾਸੀਆਂ ਅਤੇ ਪੁਲੀਸਲਾਈਨ ਵਿੱਚ ਰਹਿੰਦੇ ਅਫਸਰਾਂਨ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿੱਚ ਲੰਗਰ ਤਿਆਰ ਕਰਨ ਵਾਲੀਇਕ ਮਸ਼ੀਨ ਸਥਾਪਿਤ ਕੀਤੀ ਗਈ ਇਸ ਮਸ਼ੀਨ ਨਾਲ ਘੱਟ ਸਮੇਂ ਵਿਚ ਲੰਗਰ...