HomeTagsPress freedom

Tag: press freedom

ਪ੍ਰੈੱਸ ਦੀ ਆਜ਼ਾਦੀ ਨੂੰ ਬਚਾਉਣ ਲਈ ਪੱਤਰਕਾਰ ਭਾਈਚਾਰੇ ਨੂੰ ਇਕਮੁੱਠ ਹੋਣ ਦੀ ਲੋੜ.

ਜਲੰਧਰ, 4 ਮਈ - ਦੇਸ਼ ਵਿਚ ਪ੍ਰੈੱਸ ਦੀ ਆਜ਼ਾਦੀ ਲਈ ਗੰਭੀਰ ਖ਼ਤਰੇ ਉੱਭਰ ਰਹੇ ਹਨ ਅਤੇ ਇਸ ਕਾਰਨ ਜਮਹੂਰੀਅਤ ਵੀ ਕਮਜ਼ੋਰਹੋ ਰਹੀ ਹੈ। ਪ੍ਰੈੱਸ ਦੀ ਆਜ਼ਾਦੀ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਨੂੰ ਮਜ਼ਬੂਤ ਬਣਾਉਣ ਲਈ ਹਰ ਪੱਧਰ 'ਤੇ ਮੀਡੀਆਅਦਾਰਿਆਂ ਅਤੇ ਮੀਡੀਆ ਕਰਮੀਆਂ ਨੂੰ...