HomeTagsPunjab press club

Tag: punjab press club

ਉਘੇ ਲੇਖਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦਾ ਅਕਾਲ ਚਲਾਣਾ,ਪੰਜਾਬ ਪ੍ਰੈਸ ਕਲੱਬ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ, 24 ਮਈ -ਪੰਜਾਬ ਦੇ ਸਾਹਿਤਕ ਤੇ ਪੱਤਰਕਾਰੀ ਹਲਕਿਆਂ ਵਿਚ ਇਹ ਖ਼ਬਰ ਬੇਹੱਦ ਦੁਖ ਨਾਲ ਪੜੀ ਜਾਏਗੀ ਕਿ ਉੱਘੇ ਪੰਜਾਬੀ ਲੇਖਕ ਅਤੇਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਨ੍ਹਾਂ ਦਾ ਬੀਤੀ ਰਾਤ 12 ਵਜੇ 92 ਸਾਲ ਦੀ ਉਮਰ ਵਿਚਜਲੰਧਰ ਦੇ...

ਟਾਈਮਜ਼ ਨਾਓ ਦੀ ਰਿਪੋਰਟਰ ‘ਤੇ ਕੇਸ ਦਰਜ ਕਰਨਾ ਨਿੰਦਣਯੋਗ-ਮਾਣਕ.

ਜਲੰਧਰ, 7 ਮਈ (अंकित भास्कर) ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਤੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਇਕ ਬਿਆਨ ਵਿਚ ਬੀਤੇ ਦਿਨੀਂ ਲੁਧਿਆਣੇ 'ਚ'ਟਾਈਮਜ਼ ਨਾਓ' ਟੀਵੀ ਚੈਨਲ ਦੀ ਰਿਪੋਰਟਰ ਭਾਵਨਾ ਕਿਸ਼ੋਰ, ਉਸ ਦੇ ਡਰਾਈਵਰ ਤੇ ਕੈਮਰਾਮੈਨ ਨੂੰ ਇਕ ਫਰਜ਼ੀ ਕੇਸ ਦਰਜ ਕਰਕੇ ਗ੍ਰਿਫਤਾਰ ਕਰਨ ਦੀ...

ਪ੍ਰੈੱਸ ਦੀ ਆਜ਼ਾਦੀ ਨੂੰ ਬਚਾਉਣ ਲਈ ਪੱਤਰਕਾਰ ਭਾਈਚਾਰੇ ਨੂੰ ਇਕਮੁੱਠ ਹੋਣ ਦੀ ਲੋੜ.

ਜਲੰਧਰ, 4 ਮਈ - ਦੇਸ਼ ਵਿਚ ਪ੍ਰੈੱਸ ਦੀ ਆਜ਼ਾਦੀ ਲਈ ਗੰਭੀਰ ਖ਼ਤਰੇ ਉੱਭਰ ਰਹੇ ਹਨ ਅਤੇ ਇਸ ਕਾਰਨ ਜਮਹੂਰੀਅਤ ਵੀ ਕਮਜ਼ੋਰਹੋ ਰਹੀ ਹੈ। ਪ੍ਰੈੱਸ ਦੀ ਆਜ਼ਾਦੀ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਨੂੰ ਮਜ਼ਬੂਤ ਬਣਾਉਣ ਲਈ ਹਰ ਪੱਧਰ 'ਤੇ ਮੀਡੀਆਅਦਾਰਿਆਂ ਅਤੇ ਮੀਡੀਆ ਕਰਮੀਆਂ ਨੂੰ...